Sunday, October 11, 2026
Home Himachal ਬੱਦਲ ਫ਼ਟਣ ਕਾਰਨ ਕਈ ਵਾਹਨ ਮਲਬੇ ਹੇਠਾਂ ਦੱਬੇ, ਹੋਰ ਵੀ ਹੋਇਆ ਭਾਰੀ...

ਬੱਦਲ ਫ਼ਟਣ ਕਾਰਨ ਕਈ ਵਾਹਨ ਮਲਬੇ ਹੇਠਾਂ ਦੱਬੇ, ਹੋਰ ਵੀ ਹੋਇਆ ਭਾਰੀ ਨੁਕਸਾਨ

ਬਿਲਾਸਪੁਰ (ਦ ਸਟੈਲਰ ਨਿਊਜ਼)। ਨੈਣਾਦੇਵੀ ਵਿੱਚ ਦੇਰ ਰਾਤ ਬੱਦਲ ਫ਼ਟਣ ਦੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਨੈਣਾਦੇਵੀ ਦੇ ਨਮਹੋਲ ਇਲਾਕੇ ਵਿੱਚ ਬੱਦਲ ਫਟਣ ਕਾਰਨ 10 ਤੋਂ ਵੱਧ ਵਾਹਨ ਮਲਬੇ ਹੇਠ ਦੱਬ ਗਏ ਹਨ।ਇਸ ਆਫ਼ਤ ਦੇ ਕਾਰਨ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

Advertisements

ਜਾਣਕਾਰੀ ਮੁਤਾਬਕ ਬੱਦਲ ਫ਼ਟਣ ਤੋਂ ਬਾਅਦ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੱਦਲ ਫਟਣ ਦੇ ਨਾਲ ਫ਼ਸਲਾਂ ਤਬਾਹ ਹੋ ਗਈਆਂ ਹਨ। ਇਸ ਘਟਨਾ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।

LEAVE A REPLY

Please enter your comment!
Please enter your name here