Friday, October 23, 2026
Home National ਅਦਾਕਾਰ ਪਰਮੀਸ਼ ਵਰਮਾ ਸ਼ੂਟਿੰਗ ਦੌਰਾਨ ਹੋਏ ਜ਼ਖਮੀ

ਅਦਾਕਾਰ ਪਰਮੀਸ਼ ਵਰਮਾ ਸ਼ੂਟਿੰਗ ਦੌਰਾਨ ਹੋਏ ਜ਼ਖਮੀ

 ਅੰਬਾਲਾ (ਦ ਸਟੈਲਰ ਨਿਊਜ਼)। ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਫ਼ਿਲਮ SHERA ਦੀ ਸ਼ੂਟਿੰਗ ਦੌਰਾਨ ਅੰਬਾਲਾ ਵਿੱਚ ਜ਼ਖ਼ਮੀ ਹੋ ਗਏ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਚਿਹਰੇ ‘ਤੇ ਕੱਚ ਦਾ ਟੁਕੜਾ ਲੱਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ।

Advertisements

ਜਾਣਕਾਰੀ ਮੁਤਾਬਕ ਸ਼ੂਟਿੰਗ ਦੌਰਾਨ ਪਰਮੀਸ਼ ਆਪਣੀ ਕਾਰ ਵਿੱਚ ਬੈਠੇ ਸਨ। ਸ਼ੂਟਿੰਗ ਵਿੱਚ ਵਰਤੀ ਜਾਣ ਵਾਲੀ ਨਕਲੀ ਗੋਲੀ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ‘ਤੇ ਲੱਗੀ। ਜਿਸ ਕਾਰਨ ਸ਼ੀਸ਼ਾ ਟੁੱਟ ਗਿਆ ਅਤੇ ਸ਼ੀਸ਼ੇ ਦੇ ਟੁਕੜੇ ਪਰਮੀਸ਼ ਦੇ ਚਿਹਰੇ ‘ਤੇ ਲੱਗ ਗਏ।

LEAVE A REPLY

Please enter your comment!
Please enter your name here