
ਬਠਿੰਡਾ ( ਦ ਸਟੈਲਰ ਨਿਊਜ਼ )। ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦੂਜਾ ਸਪਲੀਮੈਂਟਰੀ ਚਲਾਨ ਦਾਇਰ ਕੀਤਾ ਹੈ। ਜਾਣਕਾਰੀ ਮੁਤਾਬਕ ਕਿ ਵਿਜੀਲੈਂਸ ਵਿਭਾਗ ਨੇ ਫ਼ਾਈਨਲ ਚਲਾਨ ਲਈ ਬੈਂਕ ਖਾਤੇ ਦੇ ਵੇਰਵੇ ਜਮ੍ਹਾਂ ਕਰਾਉਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ।
Advertisements

ਬੈਂਕ ਖਾਤਿਆਂ ਦੇ ਵੇਰਵੇ ਤੋਂ ਬਾਅਦ ਫ਼ਾਈਨਲ ਸਪਲੀਮੈਂਟਰੀ ਚਲਾਨ ਪੇਸ਼ ਹੋਵੇਗਾ, ਜਿਸ ਤੋਂ ਬਾਅਦ ਅਦਾਲਤ ‘ਚ ਮੁਕੱਦਮਾ ਚੱਲੇਗਾ।












