
ਕੈਨੇਡਾ( ਦ ਸਟੈਲਰ ਨਿਊਜ਼)। ਕੈਨੇਡੀਅਨ ਪੁਲਿਸ ਨੇ ਗੁਰਪਤਵੰਤ ਸਿੰਘ ਪੰਨੂ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ ਕਿ ਭਾਰਤ ਵਿਰੁੱਧ ਕੰਮ ਕਰਨ ਵਾਲੇ ਖਾਲਿਸਤਾਨੀ ਦਾ ਸਮਰਥਕ ਹੈ। ਆਰੋਪੀ ਦਾ ਨਾਮ ਇੰਦਰਜੀਤ ਸਿੰਘ ਗੋਸਲ ਦੱਸਿਆ ਗਿਆ ਹੈ। ਹਾਲਾਂਕਿ ਇਹ ਗ੍ਰਿਫ਼ਤਾਰੀ ਕਿਸ ਸਬੰਧ ਵਿੱਚ ਕੀਤੀ ਗਈ ਹੈ। ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
Advertisements

ਜਾਣਕਾਰੀ ਮੁਤਾਬਕ ਇੰਦਰਜੀਤ ਗੋਸਲ ਨੂੰ 2024 ਵਿੱਚ ਇੱਕ ਹਿੰਦੂ ਮੰਦਰ ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।












