Tuesday, October 13, 2026
Home Chandigarh ਧਰਮਸੋਟ ਖਿਲਾਫ਼ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਿਲੀ ਮਨਜ਼ੂਰੀ

ਧਰਮਸੋਟ ਖਿਲਾਫ਼ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਿਲੀ ਮਨਜ਼ੂਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਕੈਬਿਨੇਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਦਰਜ ਕਰ ਕੇ ਐਫਆਈਆਰ ਕੀਤੀ ਸੀ।

Advertisements

ਜਾਂਚ ਵਿੱਚ ਸਾਹਮਣੇ ਆਇਆ ਕਿ ਧਰਮਜੋਤ ਨੇ 1.67 ਕਰੋੜ ਦੀ ਰਿਸ਼ਵਤ ਲਈ ਸੀ। ਪੀਐਮਐਲਏ 2022 ਦੇ ਤਹਿਤ ਕਾਰਵਾਈ ਹੋਵੇਗੀ। ਕੈਬਿਨੇਟ ਨੇ ਰਾਜਪਾਲ ਨੂੰ ਕੇਸ ਚਲਾਉਣ ਦੀ ਸਿਫਾਰਿਸ਼ ਭੇਜੀ ਹੈ।

LEAVE A REPLY

Please enter your comment!
Please enter your name here