
ਦਿੱਲੀ (ਦ ਸਟੈਲਰ ਨਿਊਜ਼)। ਦੱਖਣੀ ਏਸ਼ੀਆਈ ਦੇਸ਼ ਇੰਡੋਨੇਸ਼ੀਆ ਦੇ ਜਾਵਾ ਟਾਪੂ ‘ਤੇ ਇੱਕ ਇਸਲਾਮੀ ਸਕੂਲ ਦੀ ਇਮਾਰਤ ਢਹਿ ਗਈ। ਮਲਬੇ ਹੇਠ ਲਗਭਗ 65 ਬੱਚਿਆਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਹਾਲਾਂਕਿ ਮਲਬੇ ਹੇਠ ਦੱਬੇ ਬੱਚਿਆਂ ਨੂੰ ਅਜੇ ਤੱਕ ਤੱਕ ਬਾਹਰ ਨਹੀਂ ਕੱਢਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਜਾਰੀ ਹਨ ਅਤੇ ਇੱਕ ਬੱਚੇ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਜਾਰੀ ਹਨ ਅਤੇ ਇੱਕ ਬੱਚੇ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਸਕੂਲ ਦੀ ਇਮਾਰਤ ਉਸਾਰੀ ਅਧੀਨ ਸੀ। ਜਾਣਕਾਰੀ ਮੁਤਾਬਕ ਮਲਬੇ ਹੇਠ ਫਸੇ ਵਿਦਿਆਰਥੀਆਂ ਨੂੰ ਆਕਸੀਜਨ ਅਤੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਬਚਾਅ ਕਰਮਚਾਰੀ, ਪੁਲਿਸ ਅਤੇ ਸੈਨਿਕ ਮਲਬੇ ਵਿੱਚੋਂ ਖੁਦਾਈ ਕਰ ਰਹੇ ਹਨ।ਬਚਾਅ ਕਰਮਚਾਰੀਆਂ ਨੇ ਸ਼ੱਕ ਜਤਾਇਆ ਦੱਸਿਆ ਕਿ ਬੱਚੇ ਮਲਬੇ ਹੇਠਾਂ ਦੱਬੇ ਹੋਏ ਦਿਖਾਈ ਦੇ ਰਹੇ ਹਨ। ਪਰ ਉਨ੍ਹਾਂ ਬੱਚਿਆਂ ਦੀ ਮੌਤ ਹੋ ਗਈ ਹੈ। ਇਸ ਲਈ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾ












