
ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਸਿਖਿਆ ਵਿਭਾਗ ਵਲੋਂ ਸਕੂਲ ਦੇ ਸਮੇਂ ਚ ਬਦਲਾਵ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਾਰੇ ਸਕੂਲ 1 ਅਕਤੂਬਰ 2025 ਤੋਂ ਸਵੇਰੇ 8:30 ਵਜੇ ਖੁਲ੍ਹਣਗੇ।
Advertisements

ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤਕ ਨਿਰਧਾਰਤ ਹੈ ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੁਪਹਿਰ 2:50 ਵਜੇ ਬੰਦ ਹੋ ਜਾਣਗੇ।












