Sunday, October 25, 2026
Home Chandigarh 18 ਅਕਤੂਬਰ ਤੱਕ ਵੱਧੀ ਮਜੀਠੀਆ ਦੀ ਨਿਆਂਇਕ ਹਿਰਾਸਤ

18 ਅਕਤੂਬਰ ਤੱਕ ਵੱਧੀ ਮਜੀਠੀਆ ਦੀ ਨਿਆਂਇਕ ਹਿਰਾਸਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 18 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਮਜੀਠੀਆ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਹੋਏ।

Advertisements

ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਆਰੋਪਾਂ ਹੇਠ ਬਿਕਰਮ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ। ਮਜੀਠੀਆ ਨੂੰ ਜੂਨ 2025 ਵਿਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

LEAVE A REPLY

Please enter your comment!
Please enter your name here