Friday, November 13, 2026
Home Hoshiarpur ਸਮਰਪਣ ਲਈ ਦਿੱਤਾ 10 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ

ਸਮਰਪਣ ਲਈ ਦਿੱਤਾ 10 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਜ਼ਿਲਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ ‘ਸਮਰਪਣ’ ਪ੍ਰੋਜੈਕਟ ਲਈ ਨਗਰ ਕੌਂਸਲ ਗੜ•ਸ਼ੰਕਰ ਦੇ ਪ੍ਰਧਾਨ ਰਜਿੰਦਰ ਸਿੰਘ ਸ਼ੂਕਾ ਨੇ 10 ਹਜ਼ਾਰ ਰੁਪਏ ਦਾ ਰਾਸ਼ੀ ਦੇ ਚੈਕ ਦਿੱਤਾ ਹੈ। ਇਸ ਸਬੰਧੀ ਜਾਣਕਾਰੀ  ਦਿੰਦੇ ਹੋਏ ਉਪ ਜ਼ਿਲਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਨੇ ਦੱਸਿਆ ਕਿ ਉਹਨਾਂ ਇਹ ਚੈਕ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਸਿੰਧੂ ਨੂੰ ਸੌਂਪਿਆ ਹੈ।

Advertisements

ਉਪ ਜ਼ਿਲਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਨੇ ਅਪੀਲ ਕਰਦਿਆਂ ਕਿਹਾ ਕਿ ‘ਸਮਰਪਣ’ ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ।

LEAVE A REPLY

Please enter your comment!
Please enter your name here