
ਚੰਡੀਗੜ੍ਹ (ਦ ਸਟੈਲਰ ਨਿਊਜ਼)। ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 20 ਅਕਤੂਬਰ ਨੂੰ ਦੀਵਾਲੀ ਅਤੇ 22 ਅਕਤੂਬਰ ਨੂੰ ਵਿਸ਼ਕਰਮਾ ਦਿਵਸ਼ ਦੀ ਸਰਕਾਰੀ ਛੁੱਟੀ ਰਹੇਗੀ।
Advertisements

ਦੂਜੇ ਪਾਸੇ, 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮਦਿਵਸ, 22 ਅਕਤੂਬਰ ਅਤੇ 23 ਅਕਤੂਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੂ ਗੱਦੀ ਦਿਵਸ ਲਈ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।












