ਹਾਂਗਕਾਂਗ (ਦ ਸਟੈਲਰ ਨਿਊਜ਼)। ਹਾਂਗਕਾਂਗ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਜਿੱਥੇ ਲੈਂਡਿੰਗ ਦੌਰਾਨ ਇੱਕ ਕਾਰਗੋ ਜਹਾਜ਼ ਰਨਵੇਅ ਤੋਂ ਫਿਸਲ ਕੇ ਸਮੁੰਦਰ ਵਿੱਚ ਡਿੱਗ ਗਿਆ। ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਹਾਂਗਕਾਂਗ ਹਵਾਈ ਅੱਡਾ ਅਥਾਰਟੀ ਨੇ ਦੱਸਿਆ ਕਿ ਸੰਯੁਕਤ ਅਰਬ ਅਮੀਰਾਤ ਦੇ ਦੁਬਈ ਤੋਂ ਆ ਰਿਹਾ ਜਹਾਜ਼ ਸਵੇਰੇ ਲਗਭਗ 3:50 ਵਜੇ ਹਾਂਗਕਾਂਗ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰ ਰਿਹਾ ਸੀ।

ਜਹਾਜ਼ ਵਿੱਚ ਸਵਾਰ ਚਾਰ ਚਾਲਕ ਦਲ ਦੇ ਮੈਂਬਰਾਂ ਨੂੰ ਬਚਾ ਲਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਸ਼ੁਰੂਆਤੀ ਪੁਲਿਸ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਵਾਈ ਅੱਡੇ ਦੇ ਜ਼ਮੀਨੀ ਵਾਹਨ ‘ਤੇ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਹੈ । ਅਧਿਕਾਰੀਆਂ ਨੇ ਦੱਸਿਆ ਕਿ ਹਾਂਗ ਕਾਂਗ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉੱਤਰੀ ਰਨਵੇ ਜੋ ਕਿ ਹਾਂਗ ਕਾਂਗ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿੱਚੋਂ ਇੱਕ ਹੈ, ਜਿੱਥੇ ਜਹਾਜ਼ ਫਿਸਲ ਕੇ ਹਾਦਸਾਗ੍ਰਸਤ ਹੋ ਗਿਆ ਸੀ