Saturday, October 17, 2026
Home Chandigarh ਸਰਕਾਰ ਵੱਲੋਂ 5, 16 ਅਤੇ 25 ਨਵੰਬਰ ਨੂੰ ਸਰਕਾਰੀ ਛੁੱਟੀਆਂ ਦਾ ਐਲਾਨ

ਸਰਕਾਰ ਵੱਲੋਂ 5, 16 ਅਤੇ 25 ਨਵੰਬਰ ਨੂੰ ਸਰਕਾਰੀ ਛੁੱਟੀਆਂ ਦਾ ਐਲਾਨ

ਚੰਡੀਗੜ੍ਹ( ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ 5 ਨਵੰਬਰ ਨੂੰ ਬੁੱਧਵਾਰ ਦੇ ਦਿਨ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਇਹ ਛੁੱਟੀ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

Advertisements

ਦੱਸਿਆ ਜਾ ਰਿਹਾ ਹੈ ਕਿ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਅਤੇ 25 ਨਵੰਬਰ  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਵੀ ਸਰਕਾਰੀ ਛੁੱਟੀਆਂ ਰਹਿਣਗੀਆਂ।

LEAVE A REPLY

Please enter your comment!
Please enter your name here