Sunday, October 25, 2026
Home National ਬਾਲੀਵੁੱਡ ਅਦਾਕਾਰ ਸਤੀਸ਼ ਸ਼ਾਹ ਨੇ ਦੁਨੀਆ ਨੂੰ ਆਖਿਆ ਅਲਵਿਦਾ

ਬਾਲੀਵੁੱਡ ਅਦਾਕਾਰ ਸਤੀਸ਼ ਸ਼ਾਹ ਨੇ ਦੁਨੀਆ ਨੂੰ ਆਖਿਆ ਅਲਵਿਦਾ

ਮੁੰਬਈ (ਦ ਸਟੈਲਰ ਨਿਊਜ਼)। ਸਿਨੇਮਾ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ।ਜਿੱਥੇ ਇੱਕ ਹੋਰ ਮਸ਼ਹੂਰ ਅਦਾਕਾਰ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਲੀਵੁੱਡ ਅਤੇ ਟੀਵੀ ਦੇ ਨਾਮੀ ਅਦਾਕਾਰ ਸਤੀਸ਼ ਸ਼ਾਹ ਦਾ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਅੱਜ ਉਨ੍ਹਾਂ ਨੇ 25 ਅਕਤੂਬਰ ਨੂੰ ਦੁਪਹਿਰ 2:30 ਵਜੇ 74 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਅਦਾਕਾਰ ਸਤੀਸ਼ ਸ਼ਾਹ ਨੇ ਕਈ ਕਾਮੇਡੀ ਸ਼ੋਅ ਅਤੇ ਟੀਵੀ ਸ਼ੋਅ ਵਿੱਚ ਆਪਣਾ ਬਖੂਬੀ ਕ

Advertisements

LEAVE A REPLY

Please enter your comment!
Please enter your name here