Thursday, October 29, 2026
Home National ਗੋਵਿੰਦਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

ਗੋਵਿੰਦਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

ਮੁੰਬਈ (ਦ ਸਟੈਲਰ ਨਿਊਜ਼)। ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਅਨੁਸਾਰ ਅਦਾਕਾਰ ਗੋਵਿੰਦਾ ਮੰਗਲਵਾਰ ਰਾਤ ਨੂੰ ਆਪਣੇ ਘਰ ਵਿੱਚ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਡਾਕਟਰ ਨਾਲ ਸੰਪਰਕ ਕੀਤਾ ਗਿਆ ਅਤੇ ਡਾਕਟਰ ਦੀ ਸਲਾਹ ‘ਤੇ ਗੋਵਿੰਦਾ ਨੂੰ ਕੁਝ ਦਵਾਈ ਦਿੱਤੀ ਗਈ। ਬਾਅਦ ਵਿੱਚ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

Advertisements

ਗੋਵਿੰਦਾ ਦੇ ਦੋਸਤ ਅਤੇ ਕਾਨੂੰਨੀ ਸਲਾਹਕਾਰ ਲਲਿਤ ਬਿੰਦਲ ਨੇ ਦੱਸਿਆ “ਡਾਕਟਰ ਨਾਲ ਗੱਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਦਵਾਈ ਦਿੱਤੀ ਗਈ ਅਤੇ ਰਾਤ 1 ਵਜੇ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਅਨੁਸਾਰ ਅਦਾਕਾਰ ਨੂੰ ਬਿਮਾਰ ਮਹਿਸੂਸ ਹੋਣ ਤੋਂ ਬਾਅਦ ਐਮਰਜੈਂਸੀ ਰੂਮ ਵਿੱਚ ਲਿਜਾਇਆ ਗਿਆ ਸੀ।

LEAVE A REPLY

Please enter your comment!
Please enter your name here