
ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼)। ਉੱਤਰ ਪ੍ਰਦੇਸ਼ ਦੇ ਮਊ ਦੀ ਘੋਸੀ ਵਿਧਾਨ ਸਭਾ ਸੀਟ ਤੋਂ ਸਮਾਜਵਾਦੀ ਪਾਰਟੀ ਦੇ ਵਿਧਾਇਕ ਸੁਧਾਕਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਸਮਾਜਵਾਦੀ ਪਾਰਟੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
Advertisements

ਜਾਣਕਾਰੀ ਅਨੁਸਾਰ ਸੁਧਾਕਰ ਸਿੰਘ ਨੂੰ ਦੋ ਦਿਨ ਪਹਿਲਾਂ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕਰਕੇ ਲਖਨਊ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ।












