Saturday, October 24, 2026
Home Crime ਸਕੂਟਰੀ ਤੇ ਸਕੂਲ ਛੱਡਣ ਜਾ ਰਹੀ ਮਹਿਲਾ ਨੂੰ ਸਕੂਲ ਬੱਸ ਨੇ ਮਾਰੀ...

ਸਕੂਟਰੀ ਤੇ ਸਕੂਲ ਛੱਡਣ ਜਾ ਰਹੀ ਮਹਿਲਾ ਨੂੰ ਸਕੂਲ ਬੱਸ ਨੇ ਮਾਰੀ ਟੱਕਰ, ਬੱਚੀ ਦੀ ਮੌਤ, 2 ਜ਼ਖਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਮੁਕੇਰੀਆਂ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਸਕੂਲ ਬੱਸ ਨੇ ਸਕੂਟਰੀ ਸਵਾਰ ਮਹਿਲਾ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ਵਿੱਚ ਸਕੂਟਰੀ ‘ਤੇ ਸਵਾਰ 13 ਸਾਲਾ ਬੱਚੀ ਦੀ ਮੌਤ ਹੋ ਗਈ ਹੈ।

Advertisements

ਮਿਲੀ ਜਾਣਕਾਰੀ ਅਨੁਸਾਰ ਜਦੋਂ ਇਕ ਔਰਤ ਐਕਟਿਵਾ ‘ਤੇ 3 ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ ਤਾ ਸੜਕ ‘ਤੇ ਉਸ ਦੇ ਪਿੱਛੋਂ ਆ ਰਹੀ ਉਸੇ ਹੀ ਸਕੂਲ ਦੀ ਬੱਸ ਨੇ ਐਕਟਿਵਾ ਨੂੰ ਟੱਕਰ ਮਾਰ ਦਿਤੀ। ਜਿਸ ਨਾਲ ਇਕ 13 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।

LEAVE A REPLY

Please enter your comment!
Please enter your name here