
ਮੋਗਾ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ (ਆਪ) ਨੇ ਮੋਗਾ ਦੇ ਮੇਅਰ ਬਲਜੀਤ ਸਿੰਘ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਕਮਾਂ ਅਨੁਸਾਰ ਮੋਗਾ ਦੇ ਮੇਅਰ ਨੂੰ ਨਸ਼ਾ ਤਸਕਰਾਂ ਨਾਲ ਸੰਬੰਧਾਂ ਦੇ ਚਲਦਿਆਂ ਪਾਰਟੀ ਵਿੱਚੋਂ ਕੱਢਿਆ ਗਿਆ ਹੈ।
Advertisements

ਮੋਗਾ ਦੇ ਮੇਅਰ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਪੁਖਤਾ ਸਬੂਤ ਵੀ ਮਿਲੇ ਹਨ।













