
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ਤੇ ਤਬਾਦਲੇ ਕੀਤੇ ਗਏ ਹਨ। ਐਸਪੀ ਤੋਂ ਇਲਾਵਾ 61 ਡੀਐਸਪੀ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ।
Advertisements



















