Tuesday, October 27, 2026
Home Hoshiarpur ਖ਼ਜ਼ਾਨਾ ਦਫ਼ਤਰਾਂ ਵਿਚ ਤਿੰਨ ਰੋਜ਼ਾ ਪੈਨਸ਼ਨ ਸੇਵਾ ਕੈਂਪ 4 ਦਸੰਬਰ ਤੋਂ

ਖ਼ਜ਼ਾਨਾ ਦਫ਼ਤਰਾਂ ਵਿਚ ਤਿੰਨ ਰੋਜ਼ਾ ਪੈਨਸ਼ਨ ਸੇਵਾ ਕੈਂਪ 4 ਦਸੰਬਰ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਰਾਜ ਸਰਕਾਰ ਵੱਲੋਂ ਪੰਜਾਬ ਰਾਜ ਦੇ ਪੈਨਸ਼ਨਰਾਂ ਦੀ ਸਹੂਲਤ ਲਈ ਈ ਕੇ.ਵਾਈ.ਸੀ ਸਬੰਧੀ ਤਿੰਨ ਰੋਜ਼ਾ ‘ਪੈਨਸ਼ਨ ਸੇਵਾ ਕੈਂਪ’ ਜ਼ਿਲ੍ਹਾ ਖਜ਼ਾਨਾ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਅਤੇ ਉੱਪ ਖਜ਼ਾਨਾ ਦਫ਼ਤਰਾਂ ਭੂੰਗਾ, ਦਸੂਹਾ, ਗੜ੍ਹਸ਼ੰਕਰ, ਮੁਕੇਰੀਆਂ, ਤਲਵਾੜਾ ਅਤੇ ਟਾਂਡਾ ਵਿਖੇ 4 ਦਸੰਬਰ ਤੋਂ 6 ਦਸੰਬਰ 2025 ਤੱਕ ਲਗਾਇਆ ਜਾ ਰਿਹਾ ਹੈ।

Advertisements

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖਜ਼ਾਨਾ ਅਫ਼ਸਰ ਦੇਸ ਰਾਜ ਨੇ ਸਮੂਹ ਪੈਨਸ਼ਨਰਾਂ ਨੁੰ ਅਪੀਲ ਕੀਤੀ ਹੈ ਕਿ ਉਹ ਈ-ਕੇ.ਵਾਈ.ਸੀ ਸਬੰਧੀ ਤਿੰਨ ਰੋਜ਼ਾ ‘ਪੈਨਸ਼ਨ ਸੇਵਾ ਕੈਂਪ‘ ਵਿਚ ਪਹੁੰਚ ਕੇ ਇਸ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here