Wednesday, October 21, 2026
Home Chandigarh ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਦੋ ਆਈਪੀਐਸ ਅਤੇ ਦੋ ਪੀਪੀਐਸ ਅਧਿਕਾਰੀਆਂ ਨੂੰ ਅਹਿਮ ਅਹੁਦਿਆਂ ਉਤੇ ਤਬਦੀਲ ਕਰ ਦਿੱਤਾ ਹੈ।

Advertisements

ਮਿਲੀ ਜਾਣਕਾਰੀ ਮੁਤਾਬਕ ਕੌਸਤੁਭ ਸ਼ਰਮਾ ਨੂੰ ਐਂਟੀ-ਨਾਰਕੋਟਿਕਸ ਸਟੋਰਜ਼ ਫੋਰਸ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸੂਚੀ ਵੀ ਜਾਰੀ ਕੀਤੀ ਗਈ ਹੈ।

LEAVE A REPLY

Please enter your comment!
Please enter your name here