Sunday, October 11, 2026
Home Chandigarh ਰਾਜਾ ਵੜਿੰਗ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋਂ ਕੀਤਾ ਸਸਪੈਂਡ

ਰਾਜਾ ਵੜਿੰਗ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋਂ ਕੀਤਾ ਸਸਪੈਂਡ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਵੱਲੋਂ ਸਸਪੈਂਡ ਕਰ ਦਿੱਤਾ ਹੈ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉਤੇ ਪੋਸਟ ਕੀਤਾ ਹੈ ਕਿ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਵਿਚੋਂ ਸਸਪੈਂਡ ਕਰ ਦਿੱਤਾ ਹੈ।

Advertisements

ਪੰਜਾਬ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵਿਰੁੱਧ ਮਹੱਤਵਪੂਰਨ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੇ ਇੱਕ ਪੱਤਰ ਵੀ ਸਾਂਝਾ ਕੀਤਾ ਜਿਸ ਵਿੱਚ ਕਿਹਾ ਗਿਆ ਹੈ ਕਿ ਨਵਜੋਤ ਕੌਰ ਦੀ ਮੁੱਢਲੀ ਮੈਂਬਰਸ਼ਿਪ ਅਸਥਾਈ ਤੌਰ ‘ਤੇ ਮੁਅੱਤਲ ਕੀਤੀ ਗਈ ਹੈ।

LEAVE A REPLY

Please enter your comment!
Please enter your name here