Saturday, October 10, 2026
Home Latest ਚੋਣ ਕਮਿਸ਼ਨ ਵੱਲੋਂ BDPO ਬਲਜੀਤ ਕੌਰ ਦੀ ਬਦਲੀ

ਚੋਣ ਕਮਿਸ਼ਨ ਵੱਲੋਂ BDPO ਬਲਜੀਤ ਕੌਰ ਦੀ ਬਦਲੀ

ਨਾਭਾ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੱਖਪਾਤ ਕਰਨ ਦੀ ਸ਼ਿਕਾਇਤ ਕਰਨ ਬਾਅਦ ਚੋਣ ਕਮਿਸ਼ਨ ਨੇ ਨਾਭਾ ਦੀ ਬੀਡੀਪੀਓ ਬਲਜੀਤ ਕੌਰ ਦੀ ਬਦਲੀ ਕਰ ਦਿੱਤੀ ਹੈ।

Advertisements

ਚੋਣ ਕਮਿਸ਼ਨ ਦੇ ਹੁਕਮਾਂ ਉੱਪਰ ਅਮਲ ਕਰਦੇ ਹੋਏ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਾਭਾ ਬੀਡੀਪੀਓ ਬਲਜੀਤ ਕੌਰ ਦੀ ਬਦਲੀ ਕਰਕੇ ਮੁਹਾਲੀ ਦਫਤਰ ਵਿਖੇ ਰਿਪੋਰਟ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਵਿਭਾਗ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ਉੱਪਰ ਇਹ ਬਦਲੀ ਕੀਤੀ ਗਈ ਹੈ।

LEAVE A REPLY

Please enter your comment!
Please enter your name here