
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਠੰਢ ਦੇ ਚਲਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
Advertisements

ਮਿਲੀ ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਨੇ 24 ਦਸੰਬਰ ਤੋਂ 31 ਦਸੰਬਰ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸੂਬੇ ਦੇ ਸਮੂਹ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਬੰਦ ਰਹਿਣਗੇ।











