
ਬਠਿੰਡਾ (ਦ ਸਟੈਲਰ ਨਿਊਜ਼)। ਮਾਨਸਾ ਰੋਡ ‘ਤੇ ਸਥਿਤ ਇੱਕ ਦੁਕਾਨ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਝੁਲਸਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਦੁਕਾਨ ਵਿੱਚ ਦੇਰ ਰਾਤ ਅੱਗ ਲੱਗੀ, ਜਿਸ ਦੌਰਾਨ ਦੁਕਾਨ ਵਿੱਚ ਸੁੱਤਾ ਪਿਆ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ।
Advertisements













