Wednesday, October 14, 2026
Home International ਮੈਕਸੀਕਨ ਨੇਵੀ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, 5 ਦੀ ਮੌਤ

ਮੈਕਸੀਕਨ ਨੇਵੀ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, 5 ਦੀ ਮੌਤ

ਦਿੱਲੀ (ਦ ਸਟੈਲਰ ਨਿਊਜ਼)। ਮੈਕਸੀਕਨ ਨੇਵੀ ਦਾ ਇੱਕ ਜਹਾਜ਼ ਗੈਲਵੈਸਟਨ ਨੇੜੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਹਾਜ਼ ਇੱਕ ਬਿਮਾਰ ਨੌਜਵਾਨ ਨੂੰ ਹਸਪਤਾਲ ਲੈ ਜਾ ਰਿਹਾ ਸੀ ਅਤੇ ਇਸ ਵਿੱਚ ਚਾਰ ਨੇਵੀ ਅਧਿਕਾਰੀ ਅਤੇ ਚਾਰ ਨਾਗਰਿਕ ਸਵਾਰ ਸਨ।

Advertisements

ਬਾਕੀ ਯਾਤਰੀਆਂ ਦੀ ਭਾਲ ਜਾਰੀ ਹੈ। ਹਾਦਸੇ ਦਾ ਕਾਰਨ ਅਜੇ ਵੀ ਸਪੱਸ਼ਟ ਨਹੀਂ ਹੈ, ਹਾਲਾਂਕਿ ਖਰਾਬ ਮੌਸਮ ਦੀ ਜਾਂਚ ਕੀਤੀ ਜਾ ਰਹੀ ਹੈ। 

LEAVE A REPLY

Please enter your comment!
Please enter your name here