Thursday, October 29, 2026
Home Chandigarh ਪੰਜਾਬ ਦੇ ਸਕੂਲਾਂ ‘ਚ ਵੱਧੀਆਂ ਛੁੱਟੀਆਂ

ਪੰਜਾਬ ਦੇ ਸਕੂਲਾਂ ‘ਚ ਵੱਧੀਆਂ ਛੁੱਟੀਆਂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਕੜਾਕੇ ਦੀ ਠੰਡ ਨੂੰ ਮੁੱਖ ਰੱਖਦੇ ਹੋਏ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

Advertisements

ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।  

LEAVE A REPLY

Please enter your comment!
Please enter your name here