Monday, October 26, 2026
Home International ਇੰਡੋਨੇਸ਼ੀਆ ‘ਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਇੰਡੋਨੇਸ਼ੀਆ ‘ਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਦਿੱਲੀ (ਦ ਸਟੈਲਰ ਨਿਊਜ਼)। ਹਜ਼ਾਰਾਂ ਨੌਜਵਾਨ ਚੰਗੇ ਭਵਿੱਖ ਤੇ ਰੋਜ਼ੀ ਰੋਟੀ ਕਮਾਉਣ ਲਈ ਬੇਗਾਨੇ ਮੁਲਕ ਜਾਦੇ ਹਨ, ਪਰ ਬੇਗਾਨੇ ਮੁਲਕ ਵਿੱਚ ਉਨ੍ਹਾਂ ਨਾਲ ਕੀ ਭਾਣਾ ਵਾਪਰ ਜਾਵੇ ਇਸ ਬਾਰੇ ਕਿਸੇ ਨੂੰ ਕੁਝ ਨਹੀਂ ਪਤਾ ਹੁੰਦਾ।

Advertisements

ਅਜਿਹੀ ਹੀ ਮੰਦਭਾਗੀ ਖ਼ਬਰ ਇੰਡੋਨੇਸ਼ੀਆ ਤੋਂ ਸਾਹਮਣੇ ਆਈ ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤੇਜਪਾਲ ਸਿੰਘ ਸੇਖੋਂ (34) ਵਜੋਂ ਹੋਈ ਹੈ। ਨੌਜਵਾਨ ਤਿੰਨ ਭੈਣਾ ਦਾ ਇਕਲੌਤਾ ਭਰਾ ਸੀ ਤੇ ਚੰਗੇ ਭਵਿੱਖ ਲਈ ਕਰੀਬ 5 ਸਾਲ ਪਹਿਲਾ ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ਗਿਆ ਹੋਇਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਨਾਲ ਮੌਤ ਹੋ ਗਈ।

LEAVE A REPLY

Please enter your comment!
Please enter your name here