Sunday, October 25, 2026
Home Punjab 8 ਸਾਲ ਦੇ ਬੱਚੇ ਦੀ ਪਤੰਗ ਉਡਾਉਂਦੇ ਸਮੇਂ ਹੋਈ ਮੌਤ

8 ਸਾਲ ਦੇ ਬੱਚੇ ਦੀ ਪਤੰਗ ਉਡਾਉਂਦੇ ਸਮੇਂ ਹੋਈ ਮੌਤ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਦੇ ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿੱਚ ਦੂਜੀ ਕਲਾਸ ਵਿੱਚ ਪੜ੍ਹਦੇ ਵਿਦਿਆਰਥੀ ਮਨਮੀਤ ਸ਼ਰਮਾ ਦੀ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

Advertisements

ਪ੍ਰਾਪਤ ਜਾਣਕਾਰੀ ਅਨੁਸਾਰ 8 ਸਾਲ ਦੇ ਮਨਮੀਤ ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਨ ਆਪਣੇ ਨਾਨਕੇ ਪਿੰਡ ਬਜੀਦਪੁਰ ਗਿਆ ਹੋਇਆ ਸੀ ਅਤੇ ਛੱਤ ’ਤੇ ਪਤੰਗ ਉਡਾ ਰਿਹਾ ਸੀ। ਪਤੰਗ ਉਡਾਉਂਦੇ ਸਮੇਂ ਮਨਮੀਤ ਸ਼ਰਮਾ ਨੂੰ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here