Saturday, October 24, 2026
Home Crime ਪੰਜਾਬੀ ਨੌਜਵਾਨ ਦੀ ਨਿਊਜ਼ੀਲੈਂਡ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਨੌਜਵਾਨ ਦੀ ਨਿਊਜ਼ੀਲੈਂਡ ‘ਚ ਸੜਕ ਹਾਦਸੇ ‘ਚ ਮੌਤ

ਸ੍ਰੀ ਚਮਕੌਰ ਸਾਹਿਬ (ਦ ਸਟੈਲਰ ਨਿਊਜ਼)। ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜੱਸੜਾਂ ਦੇ ਇਕ ਨੌਜਵਾਨ ਦੀ ਨਿਊਜ਼ੀਲੈਂਡ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਸ ਦੀ ਪਛਾਣ 46 ਸਾਲਾ ਸੰਦੀਪ ਸਿੰਘ ਜੱਸੜਾਂ ਵਜੋਂ ਹੋਈ ਹੈ। ਉਹ ਕੁਝ ਦਿਨ ਪਹਿਲਾਂ ਹੀ ਭਾਰਤ ਆਇਆ ਸੀ।

Advertisements

ਜਾਣਕਾਰੀ ਅਨੁਸਾਰ ਸੰਦੀਪ ਸਿੰਘ ਜੱਸੜਾਂ ਨਿਊਜ਼ੀਲੈਂਡ ਵਿੱਚ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਵਾਪਰੇ ਸੜਕ ਹਾਦਸੇ ਨੇ ਉਸ ਦੀ ਜਾਨ ਲੈ ਲਈ। ਸੰਦੀਪ ਸਿੰਘ ਜੱਸੜਾਂ ਦੀ ਮੌਤ ਦੀ ਖ਼ਬਰ ਨਾਲ ਪਿੰਡ ਵਿੱਚ ਗਮੀ ਦਾ ਮਹੌਲ ਹੋ ਗਿਆ।

LEAVE A REPLY

Please enter your comment!
Please enter your name here