
ਚੰਡੀਗੜ੍ਹ (ਦ ਸਟੈਲਰ ਨਿਊਜ਼)। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੈ।
Advertisements

ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਅਦਾਲਤ ਕੋਲੋਂ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ, ਜਿਸ ਤੋਂ ਬਾਅਦ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ ਨੂੰ ਹੋਵੇਗੀ।












