Monday, October 26, 2026
Home Crime ਸੜਕ ਪਾਰ ਕਰ ਰਹੀਆ 3 ਸਹੇਲੀਆਂ ਨੂੰ ਕਾਰ ਨੇ ਮਾਰੀ ਟੱਕਰ, 1...

ਸੜਕ ਪਾਰ ਕਰ ਰਹੀਆ 3 ਸਹੇਲੀਆਂ ਨੂੰ ਕਾਰ ਨੇ ਮਾਰੀ ਟੱਕਰ, 1 ਦੀ ਮੌਤ, 2 ਜ਼ਖਮੀ

ਰਾਜਪੁਰਾ (ਦ ਸਟੈਲਰ ਨਿਊਜ਼)। ਰਾਜਪੁਰਾ-ਅੰਬਾਲਾ ਰੋਡ ’ਤੇ ਸੜਕ ਹਾਦਸਾ ਵਾਪਰਿਆ, ਜਿਸ ਵਿਚ ਐਮਾਜ਼ੋਨ ਵੇਅਰ ਹਾਊਸ ਵਿੱਚ ਕੰਮ ਕਰਦੀ ਇਕ ਲੜਕੀ ਨੇਹਾ ਦੀ ਮੌਤ ਹੋ ਗਈ ਅਤੇ ਉਸ ਦੀਆਂ ਦੋ ਸਹੇਲੀਆਂ ਗੰਭੀਰ ਜ਼ਖ਼ਮੀ ਹੋ ਗਈਆਂ।

Advertisements

ਏਐਸਆਈ ਜਸਵੰਤ ਸਿੰਘ ਨੇ ਦਸਿਆ ਕਿ ਮ੍ਰਿਤਕਾ ਨੇਹਾ ਆਪਣੀਆਂ ਦੋ ਸਹੇਲੀਆਂ ਨਾਲ ਜਦੋਂ ਸੜਕ ਪਾਰ ਕਰ ਕੇ ਵੇਅਰ ਹਾਊਸ ਵਲ ਜਾ ਰਹੀ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਨੇਹਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੀਆਂ ਸਹੇਲੀਆਂ ਗੰਭੀਰ ਜ਼ਖ਼ਮੀ ਹੋ ਗਈਆ। ਜ਼ਖ਼ਮੀ ਲੜਕੀਆਂ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 

LEAVE A REPLY

Please enter your comment!
Please enter your name here