
ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਦੇ ਸੁੰਦਰ ਨਗਰ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ 15 ਸਾਲ ਦੀ ਨਾਬਾਲਗ ਲੜਕੀ ਦੀ ਲਾਸ਼ ਉਸ ਦੇ ਘਰ ਵਿਚੋਂ ਹੀ ਬਰਾਮਦ ਹੋਈ। ਜਿਸ ਮਗਰੋਂ ਸਥਨਕ ਲੋਕਾਂ ਨੇ ਬੱਚੀ ਦੀ ਮੌਤ ਬਾਰੇ ਪੁਲਿਸ ਨੂੰ ਸੂਚਿਤ ਕੀਤਾ।
Advertisements

ਪੁਲਿਸ ਟੀਮ ਮੌਕੇ ਉਤੇ ਪਹੁੰਚੀ। ਘਰ ਦੀ ਜਾਂਚ ਕਰਕੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਤੇ ਲਾਸ਼ ਨੂੰ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ।












