Wednesday, October 21, 2026
Home International ਪੰਜਾਬ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਪੰਜਾਬ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਦਿੱਲੀ (ਦ ਸਟੈਲਰ ਨਿਊਜ਼)। ਕੈਨੇਡਾ ਤੋਂ ਇੱਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 26 ਸਾਲਾਂ ਸੁਖਜਿੰਦਰ ਸਿੰਘ ਪਿੰਡ ਤਖਾਣਵੱਧ ਵਜੋਂ ਹੋਈ ਹੈ। 

Advertisements

ਜਾਣਕਾਰੀ ਅਨੁਸਾਰ 3 ਸਾਲ ਪਹਿਲਾਂ ਸੁਨਹਿਰੇ ਭਵਿੱਖ ਦੇ ਸੁਫਨੇ ਲੈ ਕੇ ਨੌਜਵਾਨ ਕੈਨੇਡਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ 5 ਫਰਵਰੀ ਨੂੰ ਘਰ ਆਉਣਾ ਸੀ ਪਰ ਹੁਣ ਉਸਦੀ ਅਰਥੀ ਆਵੇਗੀ। ਬਜ਼ੁਰਗ ਪਿਤਾ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਮੇਰੇ ਪੁੱਤ ਨੂੰ ਵਰਕ ਪਰਮਿਟ ਮਿਲਿਆ ਸੀ ਅਤੇ ਗੱਲਾਂ ਕਰਦੇ ਬਾਪ ਦੀਆਂ ਅੱਖਾਂ ‘ਵਿੱਚੋਂ ਹੰਝੂ ਨਹੀਂ ਰੁਕ ਰਹੇ। 

LEAVE A REPLY

Please enter your comment!
Please enter your name here