Thursday, October 22, 2026
Home Chandigarh ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ‘ਚੋਂ ਮਿਲੀ ਜ਼ਮਾਨਤ

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ‘ਚੋਂ ਮਿਲੀ ਜ਼ਮਾਨਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਅਕਾਲੂ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵਡੀ ਰਾਹਤ ਦੇ ਦਿੱਤੀ ਹੈ। ਬਿਕਰਮ ਮਜੀਠੀਆ ਜਲਦ ਹੀ ਜੇਲ੍ਹ ਵਿਚੋਂ ਬਾਹਰ ਆਉਣਗੇ। ਸੁਪਰੀਮ ਕੋਰਟ ਨੇ ਉਨ੍ਹਾਂ ਜ਼ਮਾਨਤ ਦੇ ਦਿੱਤੀ ਹੈ।

Advertisements

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਦਲੀਲ ਨਹੀਂ ਸੁਣੀ। ਦੱਸ ਦਈਏ ਕਿ 25 ਜੂਨ 2025 ਤੋਂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੂੰ ਵਿਜੀਲੈਂਸ ਨੇ ਬਿਕਰਮ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। 

LEAVE A REPLY

Please enter your comment!
Please enter your name here