Monday, October 19, 2026
Home International ਪੁਰਤਗਾਲ ‘ਚ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਪੁਰਤਗਾਲ ‘ਚ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਤਰਨਤਾਰਨ (ਦ ਸਟੈਲਰ ਨਿਊਜ਼)। ਚਾਰ ਸਾਲ ਪਹਿਲਾਂ ਪੁਰਤਗਾਲ ਗਏ 23 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਿਲਰਾਜ ਸਿੰਘ ਵਜੋਂ ਹੋਈ ਹੈ।

Advertisements

ਮ੍ਰਿਤਕ ਤਰਨਤਾਰਨ ਦੇ ਪਿੰਡ ਠਰੂ ਦਾ ਰਹਿਣ ਵਾਲਾ ਸੀ। ਦਿਲਰਾਜ ਸਿੰਘ ਆਪਣੀ ਮੁੱਢਲੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਅਤੇ ਸੁਖਾਵੇਂ ਭਵਿੱਖ ਦੇ ਸੁਪਨੇ ਲੈ ਕੇ ਚਾਰ ਸਾਲ ਪਹਿਲਾਂ ਪੁਰਤਗਾਲ ਗਿਆ ਸੀ, ਪਰ ਬੀਤੇ ਦਿਨ ਮਿਲੀ ਉਸ ਦੀ ਅਚਾਨਕ ਮੌਤ ਹੋ ਗਈ।

LEAVE A REPLY

Please enter your comment!
Please enter your name here