Tuesday, October 20, 2026
Home Hoshiarpur ‘ਸਾਡੇ ਬ਼ਜੁਰਗ-ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ 12 ਫਰਵਰੀ ਨੂੰ

‘ਸਾਡੇ ਬ਼ਜੁਰਗ-ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ 12 ਫਰਵਰੀ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ “ਦ ਮੇਨਟੀਨੈਂਸ ਐਂਡ ਵੈਲਫੇਅਰ ਅਦ ਸੀਨੀਅਰ ਸਿਟੀਜਨ ਐਕਟ 2007” ਤਹਿਤ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਾਡੇ ਬ਼ਜੁਰਗ-ਸਾਡਾ ਮਾਣ’ ਤਹਿਤ ਵਿਭਾਗ ਦੇ ਆਦੇਸ਼ਾਂ ਅਨੁਸਾਰ 12 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਡਾ. ਅੰਬੇਡਕਰ ਭਵਨ,ਰਾਮ ਕਲੋਨੀ ਕੈਂਪ ਵਿਖੇ ਜਿਲ੍ਹਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ।

Advertisements

ਇਸ ਦੌਰਾਨ ਬਜ਼ੁਰਗ ਨਾਗਰਿਕਾਂ ਦੀ ਸਿਹਤ ਸਬੰਧੀ ਜਾਂਚ ਕਰਨ ਲਈ ਮੈਡੀਕਲ ਕੈਂਪ, ਬੁਢਾਪਾ ਪੈਨਸ਼ਨ ਸਬੰਧੀ ਕੈਂਪ ਲਗਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here