Friday, October 23, 2026
Home Crime ਗੜ੍ਹਦੀਵਾਲਾ ‘ਚ ਲੁੱਟ-ਖੋਹ ਦੀ ਯੋਜਨਾ ਬਣਾ ਰਹੇ 7 ਆਰੋਪੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਗੜ੍ਹਦੀਵਾਲਾ ‘ਚ ਲੁੱਟ-ਖੋਹ ਦੀ ਯੋਜਨਾ ਬਣਾ ਰਹੇ 7 ਆਰੋਪੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਗੜ੍ਹਦੀਵਾਲਾ (ਦ ਸਟੈਲਰ ਨਿਊਜ਼)। ਗੜ੍ਹਦੀਵਾਲਾ ਪੁਲਿਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ 7 ਆਰੋਪੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਆਰੋਪੀਆਂ ਨੂੰ ਜਦੋ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਇਹਨਾਂ ਪਾਸੋਂ ਹਥਿਆਰ ਬਰਾਮਦ ਕੀਤੇ ਗਏ।

Advertisements

ਉਹਨਾਂ ਦੱਸਿਆ ਕਿ ਇਹਨਾਂ ਆਰੋਪੀਆਂ ਤੇ ਪਹਿਲਾ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਹਨਾਂ ਆਰੋਪੀਆਂ ਦੇ ਲਿੰਕ ਜੇਲ੍ਹ ਵਿੱਚ ਬੰਦ ਆਰੋਪੀਆਂ ਨਾਲ ਵੀ ਪਾਏ ਗਏ ਹਨ। ਪੁਲਿਸ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here