
ਆਂਧਰਾ ਪ੍ਰਦੇਸ਼ (ਦ ਸਟੈਲਰ ਨਿਊਜ਼)। ਆਂਧਰਾ ਪ੍ਰਦੇਸ਼ ਦੇ ਮਾਰਕਾਪੁਰਮ ਜ਼ਿਲ੍ਹੇ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਬੀਤੀ ਰਾਤ ਇਕ ਨਿੱਜੀ ਬੱਸ ਦੀ ਟਿੱਪਰ ਨਾਲ ਟੱਕਰ ਹੋ ਗਈ, ਟੱਕਰ ਇੰਨੀ ਭਿਆਨਕ ਸੀ ਕਿ ਵਾਹਨਾਣ ਨੂੰ ਵੀ ਅੱਗ ਲੱਗ ਗਈ। ਜਿਸ ਕਰਕੇ 14 ਲੋਕਾਂ ਦੀ ਮੌਤ ਹੋ ਗਈ ਹੈ ਅਤੇ 23 ਜ਼ਖ਼ਮੀ ਹੋ ਗਏ ਹਨ।

ਮਾਰਕਾਪੁਰਮ ਦੇ ਪੁਲੀਸ ਸੁਪਰਡੈਂਟ ਵੀ. ਹਰਸ਼ਵਰਧਨ ਰਾਜੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋਈ ਹੈ ਅਤੇ ਡਰਾਈਵਰ ਸਮੇਤ 23 ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬਰਨਾਲਾ ’ਚ ਕਿਸਾਨਾਂ ਨੇ ਰੋਕਿਆ ਭਾਰਤਮਾਲਾ ਪ੍ਰੋਜੈਕਟ ਦਾ ਕੰਮ; ਮੁਆਵਜ਼ੇ
Jammu and Kashmir News: ਦਹਿਸ਼ਤਗਰਦੀ ਮਾਮਲੇ ’ਚ ਕਸ਼ਮੀਰ ਦੇ ਤਿੰਨ ਜ












