Thursday, October 22, 2026
Home Chandigarh AAP ਦੇ ਰਾਜਸਭਾ MP ਅਸ਼ੋਕ ਮਿੱਤਲ ਦੇ ਘਰ ED ਦੀ ਰੇਡ, ਰਾਘਵ...

AAP ਦੇ ਰਾਜਸਭਾ MP ਅਸ਼ੋਕ ਮਿੱਤਲ ਦੇ ਘਰ ED ਦੀ ਰੇਡ, ਰਾਘਵ ਚੱਢਾ ਦੀ ਥਾਂ ਬਣਾਇਆ ਗਿਆ ਸੀ ਡਿਪਟੀ ਲੀਡਰ  

ਚੰਡੀਗੜ੍ਹ (ਦ ਸਟੈਲਰ ਨਿਊਜ਼)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ-ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ ਅਤੇ ਉਨ੍ਹਾਂ ਦੇ ਪੁੱਤਰ ਦੇ 8 ਤੋਂ 9 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 

Advertisements

ਮਿਲੀ ਜਾਣਕਾਰੀ ਮੁਤਾਬਕ ਜਾਂਚ ਏਜੰਸੀਆਂ ਵੱਖ-ਵੱਖ ਵਿੱਤੀ ਦਸਤਾਵੇਜ਼ਾਂ ਅਤੇ ਲੈਣ-ਦੇਣ ਦੇ ਰਿਕਾਰਡਾਂ ਦੀ ਜਾਂਚ ਕਰ ਰਹੀਆਂ ਹਨ। ਸਵੇਰੇ-ਸਵੇਰੇ ਹੋਈ ਇਸ ਅਚਾਨਕ ਕਾਰਵਾਈ ਨੇ ਸ਼ਹਿਰ ਦੇ ਵਪਾਰਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਵਿਭਾਗ ਨੇ ਇਸ ਕਾਰਵਾਈ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।

LEAVE A REPLY

Please enter your comment!
Please enter your name here