Saturday, October 24, 2026
Home Chandigarh ਅਕਾਲੀ ਦਲ ਦੇ ਸੀਨੀਅਰ ਆਗੂ ਮਜੀਠੀਆ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ:...

ਅਕਾਲੀ ਦਲ ਦੇ ਸੀਨੀਅਰ ਆਗੂ ਮਜੀਠੀਆ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦ ਹੀ ਆ ਰਿਹਾ ਹੈ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧਮਕੀ ਉਸੇ ਵਿਦੇਸ਼ੀ ਨੰਬਰ ਤੋਂ ਆਈ ਹੈ, ਜਿਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ। ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।  

Advertisements

ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਭਰਿਆ ਮੈਸਜ ਉਨ੍ਹਾਂ ਨੂੰ ਵਟਸਐਪ ਜਰੀਏ ਮਿਲੀਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦ ਹੀ ਆ ਰਿਹਾ ਹੈ। 

LEAVE A REPLY

Please enter your comment!
Please enter your name here