Wednesday, October 14, 2026
Home Crime ਗੁਰਦਾਸਪੁਰ ਦੀ SDM ਅਨੁਪ੍ਰੀਤ ਕੌਰ ਨੂੰ ਤਰਨਤਾਰਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ ਦੀ SDM ਅਨੁਪ੍ਰੀਤ ਕੌਰ ਨੂੰ ਤਰਨਤਾਰਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਵਿੱਚ ਐਸ.ਡੀ.ਐਮ. ਦੀ ਸੇਵਾ ਨਿਭਾਅ ਰਹੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਤਰਨਤਾਰਨ ਦੀ ਪੱਟੀ ਪੁਲਿਸ ਨੇ ਸਰਕਾਰੀ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

Advertisements

ਮਿਲੀ ਜਾਣਕਾਰੀ ਅਨੁਸਾਰ  ਇਸ ਮਾਮਲੇ ਨੂੰ ਜੰਮੂ ਕਸ਼ਮੀਰ- ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਜ਼ਮੀਨ ਦੇ ਵਿਚ ਹੋਏ ਗਬਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਸਬੰਧੀ ਅਨੁਪ੍ਰੀਤ ਕੌਰ ’ਤੇ ਇਕ ਕਰੋੜ 63 ਲੱਖ ਰੁਪਏ ਦੇ ਗਬਨ ਦਾ ਕੇਸ ਚੱਲ ਰਿਹਾ ਸੀ।

LEAVE A REPLY

Please enter your comment!
Please enter your name here