Wednesday, October 28, 2026
Home Chandigarh ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਵੱਧ ਰਹੀ ਗਰਮੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸਿੱਖਿਆ-6 ਸ਼ਾਖਾ) ਨੇ ਅਧਿਕਾਰਤ ਤੌਰ ‘ਤੇ ਸੂਬੇ ਦੇ ਸਾਰੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

Advertisements

ਦੱਸ ਦਈਏ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਜੂਨ ਤੋਂ ਲੈ ਕੇ 30 ਜੂਨ ਤੱਕ ਬੰਦ ਰਹਿਣਗੇ।  ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ (IAS) ਦੁਆਰਾ ਜਾਰੀ ਇੱਕ ਅਧਿਕਾਰਤ ਆਦੇਸ਼ ਅਨੁਸਾਰ, ਇਹ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ‘ਤੇ ਲਾਗੂ ਹੋਣਗੀਆਂ। 

LEAVE A REPLY

Please enter your comment!
Please enter your name here