
ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਪ੍ਰਸ਼ਾਸਨ ਨੇ 18 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਇਹ ਫੈਸਲਾ ਲਿਆ ਗਿਆ ਹੈ।
Advertisements

ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਇੱਕ ਅਧਿਕਾਰਿਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ।











