Tuesday, October 13, 2026
Home Chandigarh ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ 29 ਜੂਨ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ, ਜਿਸ ਕਾਰਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਛੁੱਟੀ ਹੈ। ਗਰਮੀਆਂ ਦੀਆਂ ਛੁੱਟੀਆਂ ਕਾਰਨ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਹਨ।

Advertisements

ਦਰਅਸਲ, 29 ਜੂਨ ਨੂੰ ਕਬੀਰ ਜਯੰਤੀ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ, ਸੂਬੇ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਵਿੱਚ ਵੀ 29 ਜੂਨ ਨੂੰ ਗਜ਼ਟਿਡ ਛੁੱਟੀ ਵੀ ਘੋਸ਼ਿਤ ਕੀਤੀ ਗਈ ਹੈ।

LEAVE A REPLY

Please enter your comment!
Please enter your name here