Friday, October 9, 2026
Home Chandigarh ਪੰਜਾਬ ਸਰਕਾਰ ਮੁੜ ਕਰਜ਼ਾ ਚੁੱਕਣ ਦੀ ਕਰ ਰਹੀ ਤਿਆਰੀ! ਦੂਜੀ ਤਿਮਾਹੀ ‘ਚ...

ਪੰਜਾਬ ਸਰਕਾਰ ਮੁੜ ਕਰਜ਼ਾ ਚੁੱਕਣ ਦੀ ਕਰ ਰਹੀ ਤਿਆਰੀ! ਦੂਜੀ ਤਿਮਾਹੀ ‘ਚ ਲਵੇਗੀ 14 ਹਜ਼ਾਰ ਕਰੋੜ ਦਾ ਕਰਜ਼ਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ’ਤੇ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਹੋਰ ਕਰਜ਼ਾ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਦੂਜੀ ਤਿਮਾਹੀ ਵਿੱਚ ਕਰੀਬ 14 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਵੇਗੀ। ਦੱਸ ਦਈਏ ਕਿ ਇਸ ਸਬੰਧੀ ਭਾਰਤੀ ਰਿਜ਼ਰਵ ਬੈਂਕ ਨੇ ਜੁਲਾਈ-ਸਤੰਬਰ 2026 ਲਈ ਇੱਕ ਸੰਕੇਤਕ ਕੈਲੰਡਰ ਜਾਰੀ ਕੀਤਾ ਗਿਆ ਹੈ। 

Advertisements

ਭਾਰਤੀ ਰਿਜ਼ਰਵ ਬੈਂਕ (RBI) ਦੁਆਰਾ ਜਾਰੀ ਸੰਕੇਤਕ ਕਰਜ਼ਾ ਦੇ ਕੈਲੰਡਰ ਦੇ ਅਨੁਸਾਰ, ਪੰਜਾਬ ਸਰਕਾਰ ਵਿੱਤੀ ਸਾਲ 2026-27 ਦੀ ਦੂਜੀ ਤਿਮਾਹੀ (ਜੁਲਾਈ-ਸਤੰਬਰ) ਵਿੱਚ ਬਾਜ਼ਾਰ ਕਰਜ਼ੇ ਵਿੱਚ 13,900 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ। 

LEAVE A REPLY

Please enter your comment!
Please enter your name here