Saturday, October 10, 2026
Home Crime ਦਸੂਹਾ ਵਿੱਚ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਦਸੂਹਾ ਵਿੱਚ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਦਸੂਹਾ (ਦ ਸਟੈਲਰ ਨਿਊਜ਼)। ਦਸੂਹਾ ਦੇ ਪਿੰਡ ਖੇਪੜ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ 50 ਸਾਲਾਂ ਗੁਰਮੇਲ ਸਿੰਘ ਵਜੋਂ ਹੋਈ ਹੈ।

Advertisements

ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਤੇ ਮਾਮਲਾ ਦਰਜ਼ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here