Friday, October 23, 2026
Home International ਸਰਬੀਆ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਰਬੀਆ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਨਵਾਂਸ਼ਹਿਰ (ਦ ਸਟੈਲਰ ਨਿਊਜ਼)। ਸਰਬੀਆ ਵਿੱਚ ਰੋਜ਼ੀ-ਰੋਟੀ ਕਮਾਉਣ ਗਏ ਸੁਖਵੀਰ ਰਾਮ ਸੋਨੂੰ ਧੀਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ, ਜੋ ਕਿ ਨਵਾਂਸ਼ਹਿਰ ਦੇ ਪਿੰਡ ਗੜੀ ਅਜੀਤ ਸਿੰਘ ਦਾ ਰਹਿਣ ਵਾਲਾ ਸੀ। ਨੌਜਵਾਨ 4 ਭੈਣਾ ਦਾ ਇਕਲੌਤਾ ਭਰਾ ਸੀ।  

Advertisements

ਸਰਬੀਆ ਤੋਂ ਮ੍ਰਿਤਕ ਨੌਜਵਾਨ ਦੀ ਲਾਸ਼ ਅੱਜ ਉਸ ਦੇ ਪਿੰਡ ਗੜੀ ਅਜੀਤ ਸਿੰਘ. ਜਿਲ੍ਹਾ ਨਵਾਂਸ਼ਹਿਰ ਪਹੁੰਚੀ, ਜਿਥੇ ਉਸ ਦਾ ਧਾਰਮਿਕ ਰੀਤੀ-ਰਿਵਾਜਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਸੁਖਵੀਰ ਰਾਮ ਸੋਨੂੰ ਦੀ ਬੇਵਕਤੀ ਮੌਤ ਨੇ ਸਾਰੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਸਾਰੇ ਪਿੰਡ ਸੋਗ ਦੀ ਲਹਿਰ ਹੈ।

LEAVE A REPLY

Please enter your comment!
Please enter your name here