Saturday, October 31, 2026
Home Chandigarh ਪੰਜਾਬ ‘ਚ 31 ਜੁਲਾਈ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ‘ਚ 31 ਜੁਲਾਈ ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ 31 ਜੁਲਾਈ ਨੂੰ ਰਾਜ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Advertisements

ਸਰਕਾਰ ਵੱਲੋਂ ਜਾਰੀ ਸਾਲ 2026 ਦੇ ਸਰਕਾਰੀ ਛੁੱਟੀਆਂ ਦੇ ਕੈਲੰਡਰ ਦੇ ਅਨੁਸਾਰ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਮੌਕੇ ’ਤੇ ਇਹ ਛੁੱਟੀ ਰਹੇਗੀ। ਇਸ ਦੇ ਮੱਦੇਨਜ਼ਰ, ਸੂਬੇ ਭਰ ਵਿੱਚ ਸਰਕਾਰੀ ਛੁੱਟੀ ਲਾਗੂ ਰਹੇਗੀ ਅਤੇ ਸਾਰੇ ਸਰਕਾਰੀ ਅਦਾਰਿਆਂ ਵਿੱਚ ਨਿਯਮਤ ਕੰਮ ਬੰਦ ਰਹੇਗਾ।

LEAVE A REPLY

Please enter your comment!
Please enter your name here