Sunday, October 4, 2026
Home Punjab ਘਰ ਦੀ ਛੱਤ ਡਿੱਗਣ ਕਾਰਨ ਬੱਚੀ ਦੀ ਮੌਤ, ਮਾਂ ਜ਼ਖ਼ਮੀ

ਘਰ ਦੀ ਛੱਤ ਡਿੱਗਣ ਕਾਰਨ ਬੱਚੀ ਦੀ ਮੌਤ, ਮਾਂ ਜ਼ਖ਼ਮੀ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਵਿਚ ਭਾਰੀ ਮੀਂਹ ਕਾਰਨ ਸਨੌਰ ਦੇ ਕਈ ਘਰਾਂ ਵਿਚ 2-2 ਫੁੱਟ ਪਾਣੀ ਵੜ ਗਿਆ। ਇਕ ਘਰ ਦੀ ਛੱਤ ਡਿੱਗਣ ਕਾਰਨ ਬੱਚੀ ਦੀ ਮੌਤ ਹੋ ਗਈ, ਜਦੋਂ ਕਿ ਉਸ ਦੀ ਮਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।

Advertisements

ਜਾਣਕਾਰੀ ਅਨੁਸਾਰ ਭਾਂਖਰ ਚੌਕ ਵਿੱਚ ਬਰਸਾਤ ਦੌਰਾਨ ਇਕ ਕੱਚੇ ਮਕਾਨ ਦੀ ਛੱਤ ਅਚਾਨਕ ਢਹਿ ਜਾਣ ਨਾਲ ਪ੍ਰਵਾਸੀ ਮਜ਼ਦੂਰ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਹਾਦਸੇ ਵਿੱਚ ਛੋਟੀ ਬੱਚੀ ਦੀ ਮੌਤ, ਜਦਕਿ ਉਸ ਦੀ ਮਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਸਵੇਰੇ ਕਰੀਬ 4 ਵਜੇ ਭਾਰੀ ਬਰਸਾਤ ਕਾਰਨ ਘਰ ਦੀ ਛੱਤ ਅਚਾਨਕ ਡਿੱਗ ਪਈ।  

LEAVE A REPLY

Please enter your comment!
Please enter your name here