Friday, October 23, 2026
Home Chandigarh ਮੋਹਨਜੀਤ ਸ਼ੇਰੋਂ ਮਾਮਲੇ ‘ਚ ਐਕਸ਼ਨ, DSP ਹਰਵਿੰਦਰ ਸਿੰਘ ਦਾ ਤਬਾਦਲਾ, 3 ਪੁਲਿਸ...

ਮੋਹਨਜੀਤ ਸ਼ੇਰੋਂ ਮਾਮਲੇ ‘ਚ ਐਕਸ਼ਨ, DSP ਹਰਵਿੰਦਰ ਸਿੰਘ ਦਾ ਤਬਾਦਲਾ, 3 ਪੁਲਿਸ ਮੁਲਾਜ਼ਮ ਲਾਈਨ ਹਾਜ਼ਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੋਹਨਜੀਤ ਸ਼ੇਰੋਂ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਡੀਐਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

Advertisements

ਤਿੰਨ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਇੰਸਪੈਕਟਰ ਪ੍ਰਤੇਕ ਜਿੰਦਲ, ਐਸਆਈ ਬਲਜੀਤ ਸਿੰਘ, ਅਤੇ ਏਐਸਆਈ ਹਰਪ੍ਰੀਤ ਸਿੰਘ ਨੂੰ ਪੁਲਿਸ ਲਾਈਨ ਸੰਗਰੂਰ ਭੇਜਿਆ ਗਿਆ ਹੈ।

LEAVE A REPLY

Please enter your comment!
Please enter your name here